punjabi status Can Be Fun For Anyone
ਹਮਸਫ਼ਰ ਦਾ ਲਾਡਲਾ ਹੋਣਾ ਨਸੀਬਾਂ ਦੀ ਗੱਲ ਹੁੰਦੀ ਹੈਲੋਕਾਂ ਦੀ ਖੁਸ਼ੀ ਦੇ ਚੱਕਰ ਵਿੱਚ ਤਾਂ ਸ਼ੇਰ ਨੂੰ ਵੀ ਸਰਕਸ ਵਿੱਚ ਨੱਚਣਾ ਪੈਂਦਾ ਹੈ
ਕਰਦੇ ਜੋ ਰੁੱਖ ਜਿਆਦਾ ਉੱਚੇ ਨੇ ਉਹ ਕਿਸੇ ਨੂੰ ਛਾਵਾਂ ਨਹੀਂ ਕਰਦੇ
ਵੇਖਣ ਨੂੰ ਵੀ ਤਰਸੇਂਗਾ, ਮਿਲਣਾ ਤਾਂ ਦੂਰ ਬੱਲਿਆ ..
ਵੀਰਾਂ ਦਾ ਸਹਾਰਾ ਹੁੰਦਾ ਰੱਬ ਵਰਗਾ, ਨਖਰੇ ਨਾ ਲੱਭਦੇ ਮਸ਼ੂਕ ਵਰਗੇ,
ਮੇਰੇ ਹੱਥਾਂ ਦੀਆਂ ਲਕੀਰਾਂ ਚੋਂ ਤੇਰਾ ਨਾਂ ਨੀ ਮਿੱਟ ਸਕਦਾ
ਹਮਸਫਰ ਉਹ ਚਾਹੀਦਾ ਜੋ ਦੁੱਖ-ਸੁੱਖਵਿੱਚ ਸਾਥ ਦੇਵੇ
ਕਾਹਦਾ ਮਾਣ ਕਰਦਾ ਵੇ ਮੁੱਕਣਾ ਹੈ ਤੂੰ ਇਕ ਦਿਨ ਜ਼ਰੂਰ
ਜੇ ਅੱਜ ਹਨੇਰੀ ਤੇਰੀ ਵੱਗਦੀ ਕੱਲ ਦਾ ਤੂਫਾਨ ਸਾਡਾ ਹੋਵੇਗਾ
ਜ਼ਰੂਰੀ ਨਹੀਂ ਕਿ ਜਿੰਨਾ ਵਿੱਚ ਸਾਹ ਨਹੀਂ ਸਿਰਫ ਓਹੀ ਮੋਏ ਨੇ
ਉਸਨੂੰ ਵੀ ਖੁਸ਼ ਰੱਖੀਂ ਜੋ ਨਫ਼ਰਤ ਕਰਦਾ ਸਾਡੇ ਤੋ
ਅਸੀਂ ਤਾਂ ਸੱਜਣਾ ਤੈਨੂੰ ਗੁਲਾਬ ਦਾ punjabi status ਫੁੱਲ ਸਮਝਦੇ ਸੀ,
ਕਿਸੇ ਨੇ ਸੱਚ ਕਿਹਾ… ਆਪਣੀ ਤਕਦੀਰ ਨੂੰ ਨਾ ਪਰਖ,
ਕਿਸੇ ਪੰਛੀ ਤੇ ਪਰਦੇਸੀ ਦਾ ਤੂੰ ਇਤਬਾਰ ਨਾਂ ਕਰ ਲਈਂ